BRICS ਸੰਮੇਲਨ ’ਚ PM ਮੋਦੀ ਦਾ ਵੱਡਾ ਬਿਆਨ, ਕਿਹਾ- ਕਿਸੇ ਦੇ ਖ਼ਿਲਾਫ਼ ਨਹੀਂ BRICS
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ 18ਵੇਂ BRICS ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ BRICS ਕਿਸੇ ਦੇ ਖ਼ਿਲਾਫ਼ ਨਹੀਂ ਹੈ, ਸਗੋਂ ਇਹ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਾਲਾ ਮੰਚ ਹੈ। ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਹੋਏ ਇਸ ਸੰਮੇਲਨ ਵਿੱਚ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਸਮੇਤ ਮੈਂਬਰ ਦੇਸ਼ਾਂ ਦੇ ਆਗੂ ਹਾਜ਼ਰ ਰਹੇ।



Click it and Unblock the Notifications
