ਜਲੰਧਰ ਦੇ ਸਿੱਖ ਨੌਜਵਾਨ ਮਨਪ੍ਰੀਤ ਸਿੰਘ ਨੇ ਕੈਨੇਡਾ ’ਚ ਵਧਾਇਆ ਮਾਣ !

ਕੈਨੇਡਾ ਵਿੱਚ ਰਹਿ ਰਹੇ ਸਿੱਖ ਨੌਜਵਾਨ ਮਨਪ੍ਰੀਤ ਸਿੰਘ ਨੇ ਭਾਈਚਾਰੇ ਦਾ ਮਾਣ ਵਧਾਇਆ ਹੈ। ਜਾਣਕਾਰੀ ਮੁਤਾਬਕ ਮਨਪ੍ਰੀਤ ਸਿੰਘ ਓਨਟਾਰੀਓ ਦੇ ਮਿਨਿਸਟਰੀ ਆਫ਼ ਦ ਸੋਲਿਸਟਰ ਜਨਰਲ ਵਿੱਚ ਕਰੈਕਸ਼ਨਲ ਅਫ਼ਸਰ (ਸੁਧਾਰ ਅਧਿਕਾਰੀ) ਵਜੋਂ ਸ਼ਾਮਲ ਹੋਏ ਹਨ।

proud sikh canada
ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਓਨਟਾਰੀਓ ਦੇ ਮਿਨਿਸਟਰੀ ਆਫ਼ ਦ ਸੋਲਿਸਟਰ ਜਨਰਲ ਵਿੱਚ ਕਰੈਕਸ਼ਨਲ ਅਫ਼ਸਰ ਵਜੋਂ ਅਧਿਕਾਰਤ ਤੌਰ 'ਤੇ ਆਪਣੀ ਸੇਵਾ ਸ਼ੁਰੂ ਕਰ ਦਿੱਤੀ ਹੈ ਅਤੇ ਉਹ ਇਸ ਮੌਕੇ ਨੂੰ ਲੈ ਕੇ ਬੇਹੱਦ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਇਸ ਨੂੰ ਆਪਣੇ ਕਰੀਅਰ ਦਾ ਇੱਕ ਉਤਸ਼ਾਹਜਨਕ ਨਵਾਂ ਅਧਿਆਏ ਦੱਸਦਿਆਂ ਕਿਹਾ ਕਿ ਉਹ ਇਸ ਮਹੱਤਵਪੂਰਨ ਭੂਮਿਕਾ ਵਿੱਚ ਸੇਵਾ ਕਰਨ, ਨਵੀਆਂ ਚੀਜ਼ਾਂ ਸਿੱਖਣ ਅਤੇ ਅੱਗੇ ਵਧਣ ਦੇ ਮੌਕੇ ਲਈ ਧੰਨਵਾਦੀ ਹਨ। ਮਨਪ੍ਰੀਤ ਸਿੰਘ ਨੇ ਕਿਹਾ ਕਿ ਉਹ ਆਪਣੇ ਇਸ ਨਵੇਂ ਸਫ਼ਰ ਅਤੇ ਇਸ ਦੌਰਾਨ ਮਿਲਣ ਵਾਲੇ ਸਾਰੇ ਮੌਕਿਆਂ ਨੂੰ ਲੈ ਕੇ ਬੇਹੱਦ ਉਤਸ਼ਾਹਿਤ ਹਨ। ਮੀਡੀਆ ਰਿਪੋਰਟਾਂ ਮੁਤਾਬਕ ਮਨਪ੍ਰੀਤ ਸਿੰਘ ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਬੇਗੋਵਾਲ ਨੇੜੇ ਸਥਿਤ ਭਾਦਾਸ ਪਿੰਡ ਨਾਲ ਸਬੰਧਤ ਹਨ। ਮਨਪ੍ਰੀਤ ਸਿੰਘ ਦੀ ਇਸ ਨਵੀਂ ਨਿਯੁਕਤੀ ਨਾਲ ਪਿੰਡ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+