AAP ਨੇ ਚੋਣਾਂ ਨੂੰ ਲੈ ਕੇ ਖਿੱਚੀ ਤਿਆਰੀ, ਦਵਿੰਦਰ ਪਾਲ ਸਿੰਘ ਨੂੰ ਸੌਂਪੀ ਕਪੂਰਥਲਾ ਹਲਕੇ ਦੀ ਕਮਾਨ

ਆਮ ਆਦਮੀ ਪਾਰਟੀ ਨੇ ਕਪੂਰਥਲਾ ਵਿੱਚ ਉਦਯੋਗਪਤੀ ਦਵਿੰਦਰ ਪਾਲ ਸਿੰਘ ਨੂੰ ਕਪੂਰਥਲਾ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਸ਼ਨੀਵਾਰ ਨੂੰ ਪਾਰਟੀ ਵੱਲੋਂ ਇਸ ਸਬੰਧੀ ਨਿਯੁਕਤੀ ਪੱਤਰ ਜਾਰੀ ਕੀਤਾ ਗਿਆ।

ਦਵਿੰਦਰ ਪਾਲ ਸਿੰਘ ਦੀ ਇਹ ਨਿਯੁਕਤੀ ਕਪੂਰਥਲਾ ਵਿੱਚ ਆਮ ਆਦਮੀ ਪਾਰਟੀ ਦੀ ਆਉਣ ਵਾਲੀ ਸਿਆਸੀ ਰਣਨੀਤੀ ਦੇ ਲਿਹਾਜ਼ ਨਾਲ ਅਹਿਮ ਮੰਨੀ ਜਾ ਰਹੀ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਦੀ ਸਥਾਨਕ ਸਿਆਸਤ ਵਿੱਚ ਨਵੀਂ ਸਰਗਰਮੀ ਦੇਖਣ ਨੂੰ ਮਿਲ ਸਕਦੀ ਹੈ।

davinderpal bhullar

ਇਸ ਨਿਯੁਕਤੀ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਨਵੇਂ ਸਿਆਸੀ ਸਮੀਕਰਨ ਬਣਨ ਦੀ ਸੰਭਾਵਨਾ ਹੈ। ਹੁਣ ਇਹ ਦੇਖਣਾ ਹੋਵੇਗਾ ਕਿ ਦਵਿੰਦਰ ਪਾਲ ਸਿੰਘ ਹਲਕੇ ਵਿੱਚ ਪਾਰਟੀ ਦੇ ਸੰਗਠਨ ਨੂੰ ਕਿਵੇਂ ਮਜ਼ਬੂਤ ਕਰਦੇ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਦਾ ਸਥਾਨਕ ਸਿਆਸਤ 'ਤੇ ਕਿੰਨਾ ਅਸਰ ਪੈਂਦਾ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+