ਪੰਜਾਬ 'ਚ 16 ਤਰੀਕ ਨੂੰ ਸਰਕਾਰੀ ਛੁੱਟੀ : ਸਕੂਲ-ਕਾਲਜ਼ ਰਹਿਣਗੇ ਬੰਦ!

ਪੰਜਾਬ ਵਿਚ ਇੱਕ ਹੋਰ ਛੁੱਟੀ ਆ ਗਈ ਹੈ, ਦੱਸ ਦਈਏ ਕਿ 16 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਹੈ। ਇਸ ਦਿਨ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਹੈ।

ਇਸ ਲਈ ਸੂਬੇ ਦੇ ਸਰਕਾਰੀ ਮੁਲਾਜ਼ਮ ਇਸ ਛੁੱਟੀ ਦਾ ਫਾਇਦਾ ਚੁੱਕ ਸਕਦੇ ਹਨ। ਹਾਲਾਂਕਿ ਇਹ ਛੁੱਟੀ ਜਨਤਕ ਨਹੀਂ, RH ਹੈ ਅਤੇ ਮੁਲਾਜ਼ਮ ਆਪਣੀ ਮਰਜ਼ੀ ਨਾਲ ਇਹ ਛੁੱਟੀ ਲੈ ਸਕਦਾ ਹੈ।

punjab holiday

ਦੂਜੇ ਪਾਸੇ, ਸਕੂਲ, ਕਾਲਜ ਅਤੇ ਹੋਰ ਅਦਾਰੇ 16 ਅਕਤੂਬਰ ਨੂੰ ਆਮ ਵਾਂਗ ਖੁੱਲ੍ਹ ਸਕਦੇ ਹਨ, ਜਦੋਂ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਹੋ ਜਾਂਦਾ। ਪ੍ਰਸ਼ਾਸਨ ਵੱਲੋਂ ਸਕੂਲਾਂ ਜਾਂ ਹੋਰ ਅਦਾਰਿਆਂ ਲਈ ਛੁੱਟੀ ਦਾ ਕੋਈ ਸਰਕਾਰੀ ਹੁਕਮ ਜਾਰੀ ਨਹੀਂ ਹੋਇਆ ਹੈ। ਸਕੂਲ-ਕਾਲਜ ਦਾ ਪ੍ਰਬੰਧਨ ਆਪਣੇ ਪੱਧਰ 'ਤੇ ਛੁੱਟੀ ਦਾ ਐਲਾਨ ਕਰ ਸਕਦਾ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+